![]() |
Sikh Pakh PodcastSikh Pakh Podcast Author: Sikh Pakh
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice. Language: pa Genres: Education, History, Self-Improvement Contact email: Get it Feed URL: Get it iTunes ID: Get it |
Listen Now...
ਮਰਨ ਵਰਤ ਦਾ ਪੈਂਤੜਾ
Episode 13
Monday, 6 October, 2025
ਸਿੱਖਾਂ ਅੰਦਰ ਜਿਥੇ ਰਣ ਤੱਤੇ ਵਿੱਚ ਜੂਝ ਮਰਨ ਦੀ ਪਰੰਪਰਾ ਹੈ, ਉਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਦਾ ਵੀ ਅਸੂਲ ਹੈ। ਗੁਰਸਿੱਖੀ ਨਾ ਕਿਸੇ ਨੂੰ ਭੈਅ ਦੇਣ ਅਤੇ ਨਾ ਹੀ ਕਿਸੇ ਦਾ ਭੈਅ ਮੰਨਣ ਦੀ ਧਾਰਨੀ ਹੈ ਅਤੇ ਸਾਹਿਬ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਫੁਰਮਾਨ ਇਹ ਵੀ ਹੈ ਕਿ ਜਦੋਂ ਸਾਰੇ ਹੀਲੇ ਫੇਲ੍ਹ ਹੋ ਜਾਣ ਤਾਂ ਤਲਵਾਰ ਉਠਾਉਣਾ ਜਾਇਜ਼ ਹੈ। The post ਮਰਨ ਵਰਤ ਦਾ ਪੈਂਤੜਾ appeared first on Sikh Pakh.













